ਸੰਗਰੂਰ, 7 ਮਾਰਚ (ਜਗਸੀਰ ਲੌਂਗੋਵਾਲ) – ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਮੁੰਡੇ) ਧਨੌਲਾ ਜਿਲਾ ਬਰਨਾਲਾ
ਵਿਖੇ ਪ੍ਰਿੰਸੀਪਲ ਰਕੇਸ਼ ਕੁਮਾਰ, ਸਕੂਲ ਮੁਖੀ ਰੇਨੂ ਬਾਲਾ ਦੀ ਰਹਿਨੁਮਾਈ ਹੇਠ ਪੰਜਾਬੀ ਭਾਸ਼ਾ ਨਾਲ ਸਬੰਧਿਤ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਦੀ ਅਗਵਾਈ ਪੰਜਾਬੀ ਵਿਭਾਗ ਦੀ ਮੈਡਮ ਇਸ਼ਰਤ ਭੱਠਲ, ਸਾਰਿਕਾ ਜ਼ਿੰਦਲ, ਰਮਨਦੀਪ ਭੰਡਾਰੀ, ਰਸੀਤਾ ਰਾਣੀ ਨੇ ਕੀਤੀ।ਸਾਰਿਕਾ ਜਿੰਦਲ ਨੇ ਕਿਹਾ ਕਿ ਇਹਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਪੰਜਾਬੀ ਭਾਸ਼ਾ ਪੜਨ, ਲੇਖਣ, ਬੋਲਣ ਅਤੇ ਰਚਨਾਤਮਿਕ ਵਿਕਾਸ ਵਿੱਚ ਵਾਧਾ ਕਰਨਾ ਹੈ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media