ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਵਿੰਗ ਸਟਾਫ ਅੰਮ੍ਰਿਤਸਰ ਵਿਖੇ ਤਾਇਨਾਤ ਸਬ ਇੰਸਪੈਕਟਰ ਦਲਜੀਤ ਸਿੰਘ ਦੇ ਜਨਮ ਦਿਨ ‘ਤੇ
ਅੱਜ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਨੇ ਉਨਾਂ ਸ਼ੁਭਕਾਮਨਾਵਾਂ ਦਿੱਤੀਆਂ।ਤਸਵੀਰ ਵਿੱਚ ਇੰਸਪੈਕਟਰ ਦਲਜੀਤ ਸਿੰਘ ਦਾ ਕੇਕ ਨਾਲ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਮਿਸ਼ਨਰ ਪੁਲਿਸ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media