Wednesday, August 26, 2026

ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਬਲਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਬਲਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨਾਂ ਵਲੋਂ ਬਲਵਿੰਦਰ ਸਿੰਘ ਦੀ ਪਤਨੀ ਬੀਬੀ ਸਰਬਜੀਤ ਕੌਰ ਨੂੰ ਮੁਲਾਜ਼ਮ ਭਲਾਈ ਸਕੀਮ ਤਹਿਤ 61 ਹਜ਼ਾਰ ਰੁਪਏ ਦਾ ਚੈਕ ਸੌਂਪਿਆ ਗਿਆ। ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਨਿਸ਼ਾਨ ਸਿੰਘ, ਅਕਾਊਂਟੈਂਟ ਗੁਰਦੀਪ ਸਿੰਘ ਥੋਬਾ ਤੇ ਸੁਖਪਾਲ ਸਿੰਘ ਵੀ ਮੌਜ਼ੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …