ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਹੋਲੇ ਮਹੱਲੇ ਦੇ ਪਾਵਨ ਮੌਕੇ ਸ੍ਰੀ ਅਨੰਦਪੁਾਰ ਸਾਹਿਬ ਅਤੇ ਹੋਰ ਗੁਰਧਾਮਾਂ ਦੀ ਯਾਤਰਾ ਲਈ ਗੁਰੂ ਨਗਰੀ ਸ੍ਰੀ
ਅੰਮ੍ਰਿਤਸਰ ਸਾਹਿਬ ਤੋਂ ਸ਼ਰਧਾਲੂ ਟਰੇਨਾਂ, ਬੱਸਾਂ, ਟਰੱਕਾਂ, ਟਰਾਲੀਆਂ ਅਤੇ ਆਪਣੇ ਨਿੱਜੀ ਵਾਹਣਾਂ ਆਦਿ ‘ਤੇ ਸਵਾਰ ਹੋ ਕੇ ਲਗਾਤਾਰ ਰਵਾਨਾ ਹੋ ਰਹੇ ਹਨ।ਤਸਵੀਰ ਵਿੱਚ ਆਪਣੀ ਕਾਰ ‘ਤੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੁੰਦੇ ਹੋਏ ਨੌਜਵਾਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media