ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਅਤੇ ਗੁਰਦਾਸਪੁਰ ਜਿਲ੍ਹਿਆਂ ਦੇ ਉਮੀਦਵਾਰਾਂ ਲਈ ਆਨਲਾਈਨ ਪ੍ਰੀਖਿਆ (ਸੀ.ਈ.ਈ) ਮੁਫ਼ਤ ਕੋਚਿੰਗ 22
ਅਪ੍ਰੈਲ 2024 ਤੋਂ ਕਰਵਾਈ ਜਾਵੇਗੀ।ਜਿਨ੍ਹਾਂ ਉਮੀਦਵਾਰਾਂ ਨੇ ਸਾਲ 2024 ਲਈ ਅਗਨੀਪੱਥ ਸਕੀਮ ਅਧੀਨ ਭਾਰਤੀ ਫੌਜ ਵਿੱਚ ਭਰਤੀ ਲਈ ਬਿਨੈ ਪੱਤਰ ਭਰਿਆ ਹੈ, ਉਹ ਡੇਰਾ ਬਾਬਾ ਨਾਨਕ ਅਤੇ ਰਣੀਕੇ ਵਿਖੇ ਸਥਿਤ ਸੀ-ਪਾਈਟ ਕੇਂਦਰਾਂ ਤੋਂ ਆਨਲਾਈਨ ਪ੍ਰੀਖਿਆ (ਸੀ.ਈ.ਈ) ਲਈ ਮੁਫ਼ਤ ਕੋਚਿੰਗ ਦੀ ਸਹੂਲਤ ਦਾ ਲਾਭ 11 ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਵਿਖੇ ਲੈ ਸਕਦੇ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media