ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਤ ਬਾਬਾ ਪ੍ਰੀਤਮ ਸਿੰਘ ਤਿਆਗੀ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਏ ਸਪੋਰਟਸ ਟੂਰਨਾਮੈਂਟ ਦੌਰਾਨ ਨਗਰ ਕੌਂਸਲ ਲੌਂਗੋਵਾਲ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ ਤੇ ‘ਆਪ’ ਦੇ ਨੌਜਵਾਨ ਆਗੂ ਕਮਲ ਸਿੰਘ ਬਰਾੜ ਦਾ ਸਨਮਾਨ ਕਰਦੇ ਹੋਏ ਬਾਬਾ ਕੁਲਵੰਤ ਸਿੰਘ ਕਾਂਤੀ, ‘ਆਪ’ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ, ਕੌਂਸਲਰ ਗੁਰਮੀਤ ਸਿੰਘ ਲੱਲੀ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਸਰਪੰਚ ਬੁੱਧ ਸਿੰਘ, ਜਸਵਿੰਦਰ ਸਿੰਘ ਦੁੱਲਟ ਅਤੇ ਹੋਰ ਆਗੂ।
Check Also
ਅਕੈਡਮਿਕ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਯੂਕੋ ਬੈਂਕ ਦਾ ਕੀਤਾ ਦੌਰਾ
ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ …