Wednesday, July 29, 2026

ਬਿਜਲੀ ਸਪਲਾਈ ਬੰਦ ਰਹੇਗੀ

ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਪਾਵਰਕਾਮ ਦਫਤਰ ਲੌਂਗੋਵਾਲ ਦੇ ਐਸ.ਡੀ.ਓ ਇੰਜ. ਸ਼ਰਨਜੀਤ ਸਿੰਘ ਚਹਿਲ ਨੇ ਦੱਸਿਆ ਹੈ ਕਿ 66 ਕੇ.ਵੀ ਗਰਿਡ ਢੱਡਰੀਆਂ ਅਤੇ ਲੋਹਾਖੇੜਾ ਤੋਂ ਚੱਲਦੀ ਸਪਲਾਈ ਇਨ੍ਹਾਂ ਦੋਵਾਂ ਗਰਿਡਾਂ ਦੀ ਜਰੂਰੀ ਮੁਰੰਮਤ ਕਾਰਨ 10 ਅਪ੍ਰੈਲ ਨੂੰ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਇਥੋਂ ਚੱਲਦੇ ਸਾਰੇ ਪਿੰਡਾਂ ਅਤੇ ਖੇਤੀਬਾੜੀ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ।

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …