Thursday, June 12, 2025
Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਬੀ.ਏ/ਬੀ.ਐਸ.ਸੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ 18 ਅਪ੍ਰੈਲ ਤੋਂ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਕਲਾਸਾਂ ਬੀ.ਏ/ਬੀ.ਐਸ.ਸੀ ਸਮੈਸਟਰ ਦੂਜਾ, ਚੌਥਾ ਅਤੇ ਛੇਵਾਂ ਦੇ ਸਾਰੇ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 18 ਅਪ੍ਰੈਲ 2024 ਤੋਂ ਆਰੰਭ ਹੋ ਰਹੀਆਂ ਹਨ। ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਪ੍ਰੋ. ਸ਼ਾਲਿਨੀ ਬਹਿਲ ਨੇ ਦੱਸਿਆ ਜਿਨ੍ਹਾਂ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਕਈ ਪ੍ਰਯੋਗੀ ਵਿਸ਼ਾ ਰੱਖਿਆ ਗਿਆ ਹੈ, ਉਨ੍ਹਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 18 ਅਪ੍ਰੈਲ 2024 ਤੋਂ ਪਹਿਲਾਂ ਪਹਿਲਾਂ <http://collegeadmissions.gndu.ac.in/loginNew.aspx> ਲਿੰਕ `ਤੇ ਲੌਗਿਨ ਕਰਕੇ ਆਪਣੀ ਪ੍ਰਯੋਗੀ ਪ੍ਰੀਖਿਆ ਨਾਲ ਸਬੰਧਤ ਮਿਤੀ, ਕੇਂਦਰ ਅਤੇ ਸਮੇਂ ਦੀ ਜਾਣਕਾਰੀ ਡਾਊਨਲੋਡ ਕਰ ਲੈਣ।

Check Also

ਕਵੀ ਰਵਿੰਦਰ ਸਿੰਘ ਨਾਲ ਸਿਰਜਣ ਪ੍ਰਕਿਰਿਆ ਦਾ 27ਵਾਂ ਸਮਾਗਮ ਸਫਲਤਾਪੂਰਵਕ ਸੰਪਨ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਨਾਦ ਪ੍ਰਗਾਸੁ ਸ੍ਰੀ ਸੰਸਥਾ ਵਲੋਂ ਸੰਚਾਲਿਤ ਮਹੀਨਾਵਾਰ ਸਾਹਿਤਕ …