ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਮੰਡੀ ਵਿਖੇ ਵਿਸਾਖੀ ਦਾ ਤਿਉਹਾਰ
ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ।ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ ਨੇ ਵਿਸਾਖੀ ਦੇ ਤਿਉਹਾਰ ਬਾਰੇ ਚਾਨਣਾ ਪਾਇਆ।ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਗਿੱਧਾ, ਭੰਗੜਾ ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਮੈਡਮ ਕਮਲ ਗੋਇਲ, ਮਨੋਜ ਥਾਮਸ ਤੇ ਮੈਡਮ ਅਲਫਾਸਾਂ ਥੋਮਸ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਇਨਾਮ ਭੇਟ ਕੀਤੇ।ਇਸ ਮੌਕੇ ਮਨਮੀਤ ਕੌਰ, ਸੰਦੀਪ ਸ਼ਰਮਾ, ਸੁਨੀਤਾ ਰਾਣੀ, ਮੀਨਾਕਸ਼ੀ, ਸਾਜੀਆ, ਰਮਨਦੀਪ ਕੌਰ, ਮਨਪ੍ਰੀਤ ਕੌਰ, ਜਸਵੰਤ ਸਿੰਘ, ਸੰਜੀਵ ਕੁਮਾਰ, ਤਜਿੰਦਰ ਕੌਰ, ਮੋਨਾ ਰਾਣੀ, ਅਮਨਦੀਪ ਕੌਰ ਆਦਿ ਹਾਜ਼ਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media