Tuesday, August 25, 2026

ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤੀ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

ਸੰਗਰੂਰ,15 ਅਪ੍ਰੈਲ (ਜਗਸੀਰ ਸਿੰਘ) – ਅਕੈਡਮਿਕ ਵਰਲਡ ਸਕੂਲ ਖੋਖਰ ਕਲਾਂ (ਲਹਿਰਗਾਗਾ) ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਕੀਤੀ ਗਈ।ਹਲਕਾ ਵਿਧਾਇਕ ਵਰਿੰਦਰ ਗੋਇਲ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਓ.ਐਸ.ਡੀ ਰਵਿੰਦਰ ਸਿੰਘ ਟੁਰਨਾ, ਅਕਾਲੀ ਆਗੂ ਸਤਪਾਲ ਸਿੰਗਲਾ ਨੇ ਇਸ ਸਮੇਂ ਹਾਜ਼ਰੀ ਭਰੀ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਗ੍ਰੰਥੀ ਸਿੰਘ ਬਾਬਾ ਹਰਜੀਤ ਸਿੰਘ ਤੇ ਕੀਰਤਨੀ ਜਥਾ ਭਾਈ ਸੁਖਜਿੰਦਰ ਸਿੰਘ ਦਾ ਸਿਰੋਪਾਓ ਨਾਲ ਸਨਮਾਨ ਕੀਤਾ।ਇਸ ਮੌਕੇ ਲਾਲਾ ਹੇਮਰਾਜ, ਐਡਵੋਕੇਟ ਮਨੀਸ਼ ਗੋਇਲ ਮੌਜ਼ੂਦ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …