Sunday, July 26, 2026

ਪਿੰਡ ਧਿਆਨਪੁਰ ਪੁੱਲ ਦੇ ਨੇੜੇ ਬਰਾਮਦ ਹੋਈ ਇਕ ਲਾਸ਼

PPN0201201526ਰਈਆ, 1 ਜਨਵਰੀ (ਬਲਵਿੰਦਰ ਸੰਧੂ) ਸਬ-ਡਵੀਜਨ ਬਾਬਾ ਬਕਾਲਾ ਦੇ ਕਸਬਾ ਪਿੰਡ ਧਿਆਨਪੁਰ ਪੁੱਲ ਦੇ ਨੇੜੇ ਝਾੜੀਆਂ ਵਿਚੋ ਇਕ ਲਾਸ਼ ਬਰਾਮਦ ਹੋਈ ਹੈ। ਜਿਸ ਨੂੰ ਵੇਖਣ ‘ਤੇ ਲੱਗਦਾ ਹੈ ਕਿ ਇਸ ਆਦਮੀ ਦੀ ਮੌਤ ਠੰਡ ਦੇ ਕਾਰਨ ਹੋਈ ਹੈ ।ਪੁਲਿਸ ਨੂੰ ਸੂਚਨਾ ਦੇਣ ‘ਤੇ ਐਸ. ਐਚ ਓ ਥਾਣਾ ਖਲਚੀਆਂ ਨੇ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਲਾਸ਼ ਦਾ ਜਾਇਜਾ ਲਿਆ ਤੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ।ਇਸ ਮੌਕੇ ਤੇ ਏ. ਐਸ. ਆਈ ਸਰਵਨ ਸਿੰਘ, ਤੇਜਿੰਦਰ ਸਿੰਘ, ਐਚ ਸੀ ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਹਾਜਿਰ ਸਨ ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply