Sunday, July 19, 2026

ਅੰਮ੍ਰਿਤਸਰ ਦੇ ਪੱਤਰਕਾਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਮਾਰਚ ਕੀਤਾ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨਾਲ ਸਬੰਧਿਤ ਪੱਤਰਕਾਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਮਾਰਚ ਕੀਤਾ ਅਤੇ ਪੱਤਰਕਾਰਾਂ ‘ਤੇ ਹੋ ਰਹੇ ਹਮਲਿਆਂ ਸਮੇਤ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੰਨਣ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਪੱਤਰਕਾਰ ਰਾਜਿੰਦਰ ਸਿੰਘ ਤੱਗੜ ਨੂੰ ਬਿਨਾਂ ਕਿਸੇ ਦੇਰੀ ਤੋਂ ਰਿਹਾਅ ਕਰਨ ਦੀ ਮੰਗ ਕੀਤੀ ਗਈ।ਤਸਵੀਰ ਵਿੱਚ ਰੋਸ ਮਾਰਚ ਉਪਰੰਤ ਏ.ਡੀ.ਜੀ.ਪੀ ਹਰਪਾਲ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਦੇ ਹੋਏ ਪ੍ਰਧਾਨ ਜਸਬੀਰ ਸਿੰਘ ਪੱਟੀ ਅਤੇ ਹੋਰ ਪੱਤਰਕਾਰ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …