Tuesday, November 24, 2026

ਨਵਰਾਜ ਸਿੰਘ ਨੇ ਆਈ.ਸੀ.ਐਸ.ਈ ਬੋਰਡ ਦੀ ਦੱਸਵੀਂ ਕਲਾਸ ‘ਚੋਂ ਹਾਸਲ ਕੀਤੇ 94.8% ਅੰਕ

ਅੰਮ੍ਰਿਤਸਰ 6 ਮਈ (ਸੁਖਬੀਰ ਸਿੰਘ) – ਆਈ.ਸੀ.ਐਸ.ਈ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ‘ਚ ਐਡਵੋਕੇਟ ਨਵਨੀਤ ਸਿੰਘ ਦੇ ਹੋਣਹਾਰ ਸਪੁੱਤਰ ਅਤੇ ਸੇਵਾਮੁਕਤ ਵਾਈਸ ਪ੍ਰਿੰਸੀਪਲ ਕੁਲਦੀਪ ਸਿੰਘ ਦੇ ਪੋਤਰੇ ਨਵਰਾਜ ਸਿੰਘ ਨੇ 94.8% ਅੰਕ ਹਾਸਲ ਕਰਕੇ ਸੇਂਟ ਫਰਾਂਸਿਸ ਸੀਨੀ: ਸੈਕੰ:ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।ਨਵਰਾਜ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਪ੍ਰਾਪਤੀ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਦੀ ਮਿਹਨਤ ਦਾ ਨਤੀਜਾ ਹੈ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …