Sunday, July 19, 2026

ਕਿਸੇ ਵੀ ਸਮੱਸਿਆ ਜਾਂ ਸੁਝਾਅ ਲਈ ਚੋਣ ਖਰਚਾ ਅਬਜ਼ਰਵਰ ਨਾਲ ਕੀਤਾ ਜਾ ਸਕਦਾ ਹੈ ਸੰਪਰਕ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਲੋਕ ਸਭਾ ਦੀਆਂ ਆਮ ਚੋਣਾ-2024 ਲਈ ਮਾਨਯੋਗ ਭਾਰਤ ਚੋਣ ਕਮਿਸ਼ਨ ਵਲੋਂ ਪਾਰਲੀਮੈਂਟ ਚੋਣ ਹਲਕਾ 02 ਅੰਮ੍ਰਿਤਸਰ ਲਈ ਖਰਚਾ (5) ਅਬਜ਼ਰਵਰ ਗਣੇਸ਼ ਸੁਧਾਕਰ ਆਈ.ਆਰ.ਐਸ ਦੀ ਨਿਯੁੱਕਤੀ ਕੀਤੀ ਗਈ ਹੈ।ਜਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਹੈ ਕਿ ਇਸ ਲਈ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਚੋਣਾਂ ਦੇ ਸਬੰਧੀ ਕੋਈ ਵੀ ਸਮੱਸਿਆ ਜਾਂ ਕਿਸੇ ਤਰ੍ਹਾਂ ਦਾ ਸੁਝਾਅ ਆਦਿ ਹੋਵੇ ਤਾਂ ਇਸ ਸਬੰਧੀ ਮਾਣਯੋਗ ਅਬਜ਼ਰਵਰ ਦੇ ਮੋਬਾਇਲ ਨੰਬਰ 79733-09177 ‘ਤੇ ਸੰਪਰਕ ਕਰ ਸਕਦਾ ਹੈ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …