ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸੇਵਾ ਮੁਕਤ ਸੈੰਟਰ ਹੈਡ ਟੀਚਰ ਅਵਤਾਰ ਸਿੰਘ ਸੰਧੂ (79) ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ।ਗ਼ਜ਼ਲਗੋ ਰਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਸਵ: ਅਵਤਾਰ ਸਿੰਘ ਸੰਧੂ ਨਮਿਤ ਰਖਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦਾ ਭੋਗ 28 ਮਈ ਦਿਨ ਮੰਗਲਵਾਰ ਨੂੰ ਉਹਨਾਂ ਦੇ ਗ੍ਰਹਿ ਵਿਖੇ ਪਵੇਗਾ।ਉਪਰੰਤ 1:00 ਤੋਂ 2:00 ਵਜੇ ਤੱਕ ਗੁਰਦੁਆਰਾ ਜਨਮ ਅਸਥਾਨ ਪਾਤਸ਼ਾਹੀ ਛੇਵੀਂ ਗੁਰੂ ਕੀ ਵਡਾਲੀ ਵਿਖੇ ਧੁਰ ਕੀ ਬਾਣੀ ਦਾ ਕੀਰਤਨ ਅਤੇ ਅੰਤਿਮ ਅਰਦਾਸ ਹੋਵੇਗੀ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …