ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ
ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ।ਤਸਵੀਰ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌ ਦਾ ਖੂਬਸੂਰਤ ਦ੍ਰਿਸ਼।
Punjab Post Daily Online Newspaper & Print Media