ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਅੱਤ ਦੀ ਗਰਮੀ ਵਿੱਚ ਲੋਕ ਸਭਾ ਚੋਣਾਂ ਦੇ ਸੱਤਵੇਂ ਗੇੜ ਦੀਆਂ ਅੱਜ ਪੰਜਾਬ ਵਿੱਚ ਪਈਆਂ ਵੋਟਾਂ ਦੌਰਾਨ ਅੰਮ੍ਰਿਤਸਰ ਵਿੱਚ
ਵੋਟ ਪ੍ਰਤੀਸ਼ਤ ਪੰਜਾਬ ਦੀਆਂ ਹੋਰ ਸੀਟਾਂ ਤੋਂ ਘੱਟ ਰਹੀ। ਤਸਵੀਰ ਵਿੱਚ ਦਿਖਾਈ ਦੇ ਰਹੇ ਹਨ ਸ਼ਹਿਰ ਦੇ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਈਸਟ ਮੋਹਨ ਨਗਰ ਵਿਖੇ ਐਸ.ਆਰ.ਮਾਡਲ ਹਾਈ ਸਕੂਲ਼ ‘ਚ ਲੱਗੇ ਪੋਲਿੰਗ ਬੁਥਾਂ 152, 153 ਅਤੇ 154 ਦੇ ਬਾਹਰ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਹੱਕ ਵਿੱਚ ਲਗਾਏ ਗਏ ਪਾਰਟੀ ਬੂਥ ‘ਤੇ ਕੜਕਦੀ ਧੁੱਪ ਵਿੱਚ ਡਿਊਟੀ ਦੇ ਰਹੇ ਨੌਜਵਾਨ ਭਾਜਪਾ ਆਗੁ ਹਰਵਿੰਦਰ ਸਿੰਘ ਅਤੇ ਹੋਰ ਵਰਕਰ।
Check Also
ਵਿਧਾਇਕ ਧਾਲੀਵਾਲ ਵੱਲੋਂ ਹਲਕਾ ਅਜਨਾਲਾ ਦੇ 8 ਪਿੰਡਾਂ ‘ਚ ਖੇਡ ਮੈਦਾਨਾਂ ਤੇ 2 ਹੈਲਥ ਐਂਡ ਵੈਲਨੈਸ ਕੇਂਦਰਾਂ ਦਾ ਉਦਘਾਟਨ
ਕਿਹਾ ਕਿ, ਸੂਬੇ ਭਰ ਵਿੱਚ 3100 ਖੇਡ ਮੈਦਾਨ ਕੀਤੇ ਜਾਣਗੇ ਵਿਕਸਿਤ ਅੰਮ੍ਰਿਤਸਰ, 24 ਅਗਸਤ (ਸੁਖਬੀਰ …
Punjab Post Daily Online Newspaper & Print Media