Friday, February 27, 2026

ਵੋਟਾਂ ਦੇ ਵੱਡੇ ਅੰਤਰ ਨਾਲ ਕਾਮਯਾਬ ਹੋਣਗੇ ਕੁਲਦੀਪ ਸਿੰਘ ਧਾਲੀਵਾਲ – ਧਨੋਆ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਲੋਕ ਸਭਾ ਚੋਣਾਂ 2024 ਲਈ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਕਪੂਰ ਨਗਰ ਵਿਖੇ ਆਮ ਆਦਮੀ ਪਾਰਟੀ ਵਲੋਂ ਜਿਲ੍ਹਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਧਨੋਆ ਦੀ ਅਗਵਾਈ ‘ਚ ਕੱਲ ਵੋਟਾਂ ਲਈ ਬੂਥ ਲਗਾਇਆ ਗਿਆ।ਆਪ ਆਗੂ ਧਨੋਆ ਨੇ ਗੱਲਬਾਤ ਕਰਦਿਆਂ ਕਿ ਕਿਹਾ ਅੰਮ੍ਰਿਤਸਰ ਤੋਂ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੋਟਾਂ ਦੇ ਵੱਡੇ ਅੰਤਰ ਨਾਲ ਕਾਮਯਾਬ ਹੋਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ, ਰਮਨਦੀਪ ਸਿੰਘ, ਹਰਪ੍ਰੀਤ ਸਿੰਘ, ਪ੍ਰਭਸਿਮਰਨ ਸਿੰਘ, ਕਰਨਦੀਪ ਸਿੰਘ, ਗੁਰਵਿੰਦਰ ਸਿੰਘ, ਸੁਖਮਨਜੀਤ ਸਿੰਘ ਆਦਿ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …