ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਸਾਬਕਾ ਚੇਅਰਮੈਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਿਨੇਸ਼ ਬੱਸੀ ਨੇ ਕਾਂਗਰਸ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ
ਅਤੇ ਮੌਜ਼ੂਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਜਿੱਤ ਦਾ ਦਾਅਵਾ ਕੀਤਾ ਹੈ ।ਉਹ ਕੱਲ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਗੋਬਿੰਦ ਨਗਰ ਵਿਖੇ ਕਾਂਗਰਸ ਦੇ ਬੂਥ ‘ਤੇ ਵਰਕਰਾਂ ਦਾ ਉਤਸ਼ਾਹ ਵਧਾਉਣ ਲਈ ਪਹੁੰਚੇ ਸਨ। ਇਸ ਮੌਕੇ ਨੌਜਵਾਨ ਕਾਂਗਰਸੀ ਆਗੂ ਰਾਜਬੀਰ ਸਿੰਘ ਰਾਜੂ ਤੇ ਵਰਕਰ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media