Tuesday, November 24, 2026

ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਅਨਿਲ ਜੋਸ਼ੀ ਜਿੱਤਣਗੇ – ਲਵਲੀ ਫੈਨ

ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਕਪੂਰ ਨਗਰ ਵਿਖੇ ਅਕਾਲੀ ਦਲ ਵਲੋਂ ਕੱਲ ਲਗਾਏ ਗਏ ਪਾਰਟੀ ਦੇ ਬੂਥ ‘ਚ ਪਹੁੰਚੇ ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਲਵਲੀ ਫੈਨ ਨੇ ਦਾਅਵਾ ਕੀਤਾ ਹੈ ਕਿ ਅਨਿਲ ਜੋਸ਼ੀ ਵੋਟਾਂ ਦੇ ਭਾਰੀ ਫਰਕ ਨਾਲ ਜਿੱਤ ਹਾਸਲ ਕਰ ਕੇ ਸੰਸਦ ਵਿੱਚ ਪਹੁੰਚਣਗੇ।ਇਸ ਮੌਕੇ ਨਿਰਮਲ ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ, ਹਰਦਿਆਲ ਸਿੰਘ, ਦਵਿੰਦਰ ਸਿੰਘ ਰਾਜਾ, ਤਜਿੰਦਰ ਸਿੰਘ ਸੋਨੂ, ਅਵਤਾਰ ਸਿੰਘ ਰਾਜੂ, ਸਾਹਿਲਜੀਤ ਸਿੰਘ ਆਦਿ ਅਕਾਲੀ ਆਗੂ ਅਤੇ ਵਰਕਰ ਮੋਜ਼ੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …