Tuesday, November 24, 2026

ਭਾਜਪਾ ਮੰਡਲ ਲੌਂਗੋਵਾਲ ਪ੍ਰਧਾਨ ਰਤਨ ਕੁਮਾਰ ਜ਼ਿੰਦਲ ਤੇ ਹੋਰਨਾਂ ਨੇ ਪਾਈਆਂ ਵੋਟਾਂ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਭਾਜਪਾ ਦੇ ਮੰਡਲ ਲੌਂਗੋਵਾਲ ਪ੍ਰਧਾਨ ਰਤਨ ਕੁਮਾਰ ਜ਼ਿੰਦਲ ਤੇ ਉਨ੍ਹਾਂ ਦੇ ਬੇਟੇ ਸੋਨੂ ਜ਼ਿੰਦਲ, ਮੋਨੂ ਜ਼ਿੰਦਲ,  ਨੌਜਵਾਨ ਭਾਜਪਾ ਆਗੂ ਨਿਖਲ ਗੋਇਲ, ਸਚਿਨ ਗੋਇਲ ਆਦਿ ਵੋਟਾਂ ਪਾਉਣ ਤੋਂ ਬਾਅਦ ਸਿਆਹੀ ਦਾ ਨਿਸ਼ਾਨ ਦਿਖਾਉਂਦੇ ਹੋਏ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …