ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) -ਪਿੰਡ ਸ਼ਾਹਪੁਰ ਕਲਾਂ (ਸੰਗਰੂਰ) ਵਿਖੇ ਇੱਕ ਦਿਵਿਆਂਗ ਵੋਟਰ ਚਮਕੌਰ ਸਿੰਘ ਸ਼ਾਹਪੁਰ ਆਪਣੀ ਵੋਟ ਪਾਉਣ ਜਾਂਦੇ ਹੋਏ।ਉਹਨਾਂ ਨਾਲ ਹਨ ਬੀ.ਐਲ.ਓ ਮਾਸਟਰ ਗੁਰਭੇਜ ਸਿੰਘ, ਮਾਸਟਰ ਗੁਰਪ੍ਰੀਤ ਸਿੰਘ ਟੋਨੀ, ਮਾਸਟਰ ਗੁਰਦੀਪ ਸਿੰਘ ਤੇ ਸੁਖਚੈਨ ਸਿੰਘ।
Check Also
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …