Saturday, June 28, 2025
Breaking News

ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ ਯੂਨੀਅਨ ਆਦਿ ਸੰਸਥਾਵਾਂ ਨੇ ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਉਨਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੰਸਥਾਵਾਂ ਦੇ ਆਗੂਆਂ ਜੁਝਾਰ ਲੌਂਗੋਵਾਲ, ਬਲਵੀਰ ਚੰਦ ਲੌਂਗੋਵਾਲ, ਕਮਲਜੀਤ ਵਿੱਕੀ, ਅਨਿਲ ਸ਼ਰਮਾ, ਲਖਵੀਰ ਲੌਂਗੋਵਾਲ, ਕੇਵਲ ਸਿੰਘ ਆਦਿ ਆਗੂਆਂ ਨੇ ਇਸ ਨੂੰ ਪਰਿਵਾਰ ਅਤੇ ਸਮਾਜ ਲਈ ਨਾਂ ਪੂਰਾ ਹੋਣ ਵਾਲਾ ਘਾਟਾ ਦੱਸਿਆ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …