ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਬੀਤੇ ਦਿਨੀਂ ਬੱਚਿਆਂ ਨੂੰ
ਅਲੋਪ ਹੋ ਰਹੇ ਪੰਜਾਬੀ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ।ਸਕੂਲ ਅਧਿਆਪਕਾ ਬਲਦੀਪ ਰਾਣੀ ਨੇ ਕਿਹਾ ਕਿ ਪ੍ਰਾਚੀਨ ਸਮੇਂ ਤੋਂ ਚੱਲ ਰਹੀ ਪ੍ਰੰਪਰਾ ਅੱਜ ਦੀ ਨੌਜਵਾਨ ਪੀੜ੍ਹੀ ਭੁੱਲ ਚੁੱਕੀ ਹੈ।ਪਰ ਸਾਨੂੰ ਸਾਰਿਆਂ ਨੂੰ ਪੰਜਾਬੀ ਵਿਰਸੇ ਨੂੰ ਭੁੱਲਣਾ ਨਹੀਂ ਚਾਹੀਦਾ।ਅਕੈਡਮੀ ਦੀ ਸ਼ਾਨ ਪੰਜਾਬੀ ਅਧਿਆਪਕ ਅਤੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਸੰਮੀ, ਕਿੱਕਲੀ, ਝੂੰਮਰ, ਲੁੱਡੀ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ।ਜਿਸ ਵਿੱਚ ਬੱਚਿਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media