ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਸੁਨਾਮ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਦੀ ਅਗਵਾਈ ‘ਚ ਕਰਵਾਏ
ਗਏ ਸ਼ਹੀਦੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ, ਪ੍ਰਚਾਰ ਸਕੱਤਰ ਜਸਪਾਲ ਸਿੰਘ ਬੇਦੀ, ਉਘੇ ਸਮਾਜ ਸੇਵੀ ਅਤੇ ਸਾਬਕਾ ਸਰਪੰਚ ਪਾਲੀ ਸਿੰਘ ਕਮਲ ਉਭਾਵਾਲ, ਨਿਸ਼ਕਾਮ ਸੇਵਾ ਸੰਸਥਾ ਦੇ ਆਗੂ ਬਿੱਟੂ ਬੀਰ ਕਲਾਂ ਅਤੇ ਹੋਰ ਸ਼ਖਸ਼ੀਅਤਾਂ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media