ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਲੌਂਗੋਵਾਲ ਵਲੋਂ ਤੀਆਂ ਦਾ ਤਿਉਹਾਰ ਉਤਸਾਹ
ਨਾਲ ਮਨਾਇਆ ਗਿਆ।ਮੈਡਮ ਸਰਨਦੀਪ ਕੌਰ ਅਤੇ ਰਮਨਦੀਪ ਕੌਰ ਨੇ ਲੜਕੀਆਂ ਨੂੰ ਗਿੱਧੇ ਤੇ ਬੋਲੀਆਂ ਰਾਹੀਂ ਆਪਣੇ ਪੁਰਾਣੇ ਸੱਭਿਆਚਾਰ ਤੋਂ ਜਾਣੂ ਕਰਵਾਇਆ ਗਿਆ ਤੇ ਲੜਕੀਆਂ ਨੇ ਖੂਬ ਆਨੰਦ ਮਾਣਿਆ।ਇਸ ਮੌਕੇ ਗੁਰਮੀਤ ਕੌਰ, ਸੁਬਨ ਅਤੇ ਵੱਡੀ ਗਿਣਤੀ ‘ਚ ਲੜਕੀਆਂ ਮੌਜ਼ੂਦ ਸਨ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media