Thursday, July 16, 2026

ਟੈਗੋਰ ਵਿਦਿਆਲਿਆ ਸਕੂਲ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅਜ਼ਾਦੀ ਦਿਵਸ

ਸੰਗਰੂਰ, 14 ਅਗਸਤ (ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਟੈਗੋਰ ਵਿਦਿਆਲਿਆ ਲੌਗੋਵਾਲ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਅਜ਼ਾਦੀ ਦਿਵਸ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਉਨਾਂ ਨੇ ਦੇਸ਼ ਭਗਤੀ ਦੇ ਗੀਤ, ਭੰਗੜਾ, ਸਕਿਟ ਅਤੇ ਸਪੀਚ ਪੇਸ਼ ਕੀਤੀ।ਪ੍ਰਿੰਸੀਪਲ ਮੈਡਮ ਸ੍ਰੀਮਤੀ ਜਸਵਿੰਦਰ ਕੌਰ ਅਤੇ ਮੈਨੇਜਮੈਟ ਮੈਂਬਰਾਂ ਨੇ ਬੱਚਿਆਂ ਨੂੰ 15 ਅਗਸਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …