ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਜਗਵਿੰਦਰ ਸਿੰਘ ਏ.ਐਸ.ਆਈ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਦੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ
15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਪ੍ਰਸੰਸਾ ਪੱਤਰ ਦੇ ਕੇ ਉਨਾਂ ਨੂੰ ਸਨਮਾਨਿਤ ਕਰਦੇ ਹੋਏ ਗੁਰਮੀਤ ਸਿੰਘ ਖੁਡੀਆਂ ਖੇਤੀਬਾੜੀ ਮੰਤਰੀ, ਹਲਕਾ ਪੱਛਮੀ ਵਿਧਾਇਕ ਜਸਬੀਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਅਤੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media