ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਦੇ ਵਿਦਿਆਰਥੀਆਂ ਨੇ
68ਵੀਆਂ ਜਿਲ੍ਹਾ-ਪੱਧਰੀ ਸਕੂਲ ਖੇਡਾਂ ਅਧੀਨ ਹੋਏ ਫ਼ੁਟਬਾਲ ਟੂਰਨਾਮੈਂਟ ਵਿੱਚ ਭਾਗ ਲਿਆ, ਜੋ ਅਪੋਲੋ ਗਰਾਉਂਡ ਪਟਿਆਲਾ ਵਿਖੇ ਕਰਵਾਇਆ ਗਿਆ।ਇਸ ਵਿੱਚ ਉਮਰ ਵਰਗ-14 ਫੁੱਟਬਾਲ (ਲੜਕੀਆਂ) ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪਟਿਆਲਾ ਜ਼ਿਲੇ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ। ੲਸ ਸਮੇਂ ਅਕੈਡਮੀ ਪ੍ਰਿੰਸੀਪਲ ਸ੍ਰੀਮਤੀ ਰਵਿੰਦਰ ਕੌਰ ਨੇ ਬੱਚਿਆਂ ਅਤੇ ਕੋਚਾਂ ਨੂੰ ਇਸ ਪ੍ਰਾਪਤੀ ਲਈ ਮੁਬਾਰਕਾਂ ਦਿੱਤੀਆਂ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media