ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਸੰਜੀਵ ਕੁਮਾਰ ਇੰਗਲਿਸ਼ ਲੈਕਚਰਾਰ ਜੋ ਕਿ ਸਰਕਾਰੀ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਸ਼ੇਰੋ ਵਿਖੇ ਸਕੂਲ ਇੰਚਾਰਜ਼ ਵਜੋਂ ਅਹੁੱਦਾ ਸੰਭਾਲ ਲਿਆ ਹੈ।ਜਰਨੈਲ ਸਿੰਘ, ਸੁਖਚੈਨ ਸਿੰਘ, ਨਰੇਸ਼ ਕੁਮਾਰ, ਪ੍ਰਿਤਪਾਲ ਸਿੰਘ ਨੇ ਉਨਾਂ ਨੂੰ ਅਹੁੱਦਾ ਸੰਭਾਲਣ ‘ਤੇ ਵਧਾਈ ਦਿੱਤੀ।ਐਨ.ਸੀ.ਸੀ ਦੇ ਸੀ.ਟੀ.ਓ, ਐਨ.ਐਸ.ਐਸ ਦੇ ਪ੍ਰੋਗਰਾਮ ਅਫ਼ਸਰ ਐਸ.ਪੀ.ਸੀ ਦੇ ਇੰਚਾਰਜ਼ ਤੇ ਸਕਾਊਟ ਦੇ ਜਿਲ੍ਹਾ ਇੰਚਾਰਜ਼ ਯਾਦਵਿੰਦਰ ਸਿੰਘ ਨੇ ਉਹਨਾਂ ਦਾ ਸਵਾਗਤ ਕੀਤਾ।ਸਮੂਹ ਸਟਾਫ ਨੇ ਉਹਨਾਂ ਨੂੰ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …