ਸੰਗਰਰ, 6 ਸਤੰਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸਕੈਂਡਰੀ ਸਕੂਲ ਸ਼ਾਹਪੁਰ ਰੋਡ ਚੀਮਾਂ ਮੰਡੀ ਵਿਖੇ ਅਧਿਆਪਕ ਦਿਵਸ
ਧੂਮਧਾਮ ਨਾਲ ਮਨਾਇਆ ਗਿਆ।ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਵੱਖ-ਵੱਖ ਪ੍ਰੋਗਰਾਮਾਂ ਨੇ ਸਾਰੇ ਅਧਿਆਪਕਾਂ ਦਾ ਮਨ ਮੋਹ ਲਿਆ।ਪ੍ਰਿੰਸੀਪਲ ਮੈਡਮ ਕਮਲ ਗੋਇਲ ਨੇ ਦੱਸਿਆ ਕਿ ਅਧਿਆਪਕ ਉਸ ਦੀਵੇ ਦੀ ਤਰ੍ਹਾਂ ਹੈ, ਜੋ ਆਪ ਜਲ ਕੇ ਦੂਸਰਿਆਂ ਨੂੰ ਰੌਸ਼ਨੀ ਦਿੰਦਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਉੱਚ ਅਹੁੱਦਿਆਂ ‘ਤੇ ਪਹੁੰਚਣ ਦਾ ਆਸ਼ੀਰਵਾਦ ਦਿੱਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media