ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਸਬੰਧੀ ਧਾਰਮਿਕ ਪ੍ਰੋਗਰਾਮ
ਕਰਵਾਇਆ ਗਿਆ।ਜਿਸ ਵਿੱਚ ਬੱਚਿਆਂ ਨੇ ਸ਼ਬਦ ਗਾਇਨ, ਕਵਿਤਾ ਕਵੀਸ਼ਰੀ ਅਤੇ ਭਾਸ਼ਣ ਦਿੱਤੇ।ਪੰਜਾਬੀ ਅਧਿਆਪਕਾ ਮੀਨਾ ਰਾਣੀ ਵਲੋਂ ਵੀ ਬੱਚਿਆਂ ਨੂੰ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਸੰਬੰਧੀ ਜਾਣਕਾਰੀ ਦਿੱਤੀ ਗਈ।ਇਹ ਧਾਰਮਿਕ ਸਮਾਗਮ ਸੰਗੀਤ ਅਧਿਆਪਕਾ ਸੰਦੀਪ ਕੌਰ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media