Tuesday, March 31, 2026

ਅਖੰਡ ਕੀਰਤਨੀ ਜਥਾ ਵੈਨਕੁਵਰ ਦੇ ਮੈਂਬਰ ਸ. ਕਵਲਜੀਤ ਸਿੰਘ ਪਾਪਾ ਸਾਨਮਾਨਿਤ

PPN0801201403

ਨਵੀਂ ਦਿੱਲੀ, 8 ਜਨਵਰੀ (ਅੰਮ੍ਰਿਤ ਲਾਲ ਮੰਨਣ) – ਅਖੰਡ ਕੀਰਤਨੀ ਜਥਾ ਵੈਨਕੁਵਰ ਦੇ ਮੈਂਬਰ ਸ. ਕਵਲਜੀਤ ਸਿੰਘ ਪਾਪਾ, ਆਪਣੇ ਪਰਿਵਾਰ ਸਹਿਤ ਗੁ. ਬੰਗਲਾ ਸਾਹਿਬ ਨਵੀਂ ਦਿੱਲੀ ਦੇ ਦਰਸ਼ਨਾਂ ਲਈ ਪੁੱਜੇ, ਜਿਥੇ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ), ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਅਤੇ ਸ. ਗੁਰਮੀਤ ਸਿੰਘ ਬੋਬੀ ਕਨਵੀਨਰ ਧਰਮ ਪ੍ਰਚਾਰ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਉ ਦੀ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ। ਸ. ਕਵਲਜੀਤ ਸਿੰਘ ਨੇ ਸ. ਪਰਮਜੀਤ ਸਿੰਘ ਰਾਣਾ ਵਲੋਂ ਧਰਮ ਪ੍ਰਚਾਰ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply