Sunday, July 27, 2025
Breaking News

ਅਕਾਲ ਅਕੈਡਮੀ ਵਿਖੇ ਮਨਾਇਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ

ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਸੰਬੰਧੀ ਨਾਟਕ, ਅਤੇ ਕਵੀਸ਼ਰੀ ਵਾਰਾਂ ਪੇਸ਼਼ ਕੀਤੀਆਂ ਗਈਆਂ।ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਭੁੱਲਰ ਨੇ ਵਿਦਿਅਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਇਹਨਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।ਇਸ ਸਮੇਂ ਅਕੈਡਮੀ ਦਾ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …