ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸੇਵਾਮੁਕਤ ਲੈਕਚਰਾਰ ਦਲਬੀਰ ਸਿੰਘ ਲੌਹੁਕਾ ਵਲੋਂ ਲਿਖੀ ਪੁਸਤਕ ‘ਗਿਆਨ ਗੁਲਦਸਤਾ’ ਭਾਈ ਗੁਰਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸਰਕੇ ਗਿੱਲਾਂ ਵਿਖੇ ਪ੍ਰਿੰਸੀਪਲ ਸ੍ਰੀਮਤੀ ਕਿਰਨਦੀਪ ਕੌਰ ਨੂੰ ਭੇਂਟ ਕੀਤੀ ਗਈ।ਇਸ ਮੌਕੇ ਅਧਿਆਪਕ ਜਸਵਿੰਦਰ ਸਿੰਘ, ਨਵਤੇਜ ਸਿੰਘ, ਗੁਰਪ੍ਰੀਤ ਸਿੰਘ ਅਤੇ ਕਰਨਬੀਰ ਸਿੰਘ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …