Wednesday, December 31, 2025

ਤੀਰ ਅੰਦਾਜ਼ੀ ਨੈਸ਼ਨਲ ਖੇਡਾਂ ‘ਚ ਭਾਗ ਲੈਣ ਲਈ ਪੀ.ਪੀ.ਐਸ ਚੀਮਾਂ ਤੇ ਲਹਿਰਾ ਦੇ ਬੱਚੇ ਹੋਏ ਰਵਾਨਾ

ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪਿੱਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗਰਾਊਂਡ ਵਿੱਚ 68ਵੀਆਂ ਸਕੂਲ ਖੇਡਾਂ ਲੜਕੇ/ਲੜਕੀਆਂ ਦੇ ਤੀਰ-ਅੰਦਾਜ਼ੀ ਮੁਕਾਬਲੇ ਕਰਵਾਏ ਗਏ ਸਨ।ਉਹਨਾਂ ਵਿੱਚੋਂ ਗੁਜਰਾਤ ਵਿਖੇ ਹੋਣ ਵਾਲੀਆਂ 68ਵੀਆਂ ਸਕੂਲ ਨੈਸ਼ਨਲ ਗੇਮਜ਼ ਲਈ ਪੰਜਾਬ ਟੀਮ ਵਿੱਚ ਚੁਣੇ ਗਏ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਤੇ ਲਹਿਰਾ ਦੇ ਬੱਚੇ ਗੁਰਸ਼ਰਨਪ੍ਰੀਤ ਸਿੰਘ ਸਿੱਧੂ, ਰਵਨੀਤ ਕੌਰ, ਸਾਹਿਬਜੋਤ ਸਿੰਘ, ਅਵਨੀਤ ਸਿੰਘ, ਅਮਨਿੰਦਰ ਸਿੰਘ, ਸੁਖਜੋਤ ਕੌਰ, ਪ੍ਰਨਾਜ਼ਵੀਰ ਕੌਰ, ਗੁਰਪ੍ਰੀਤ ਸਿੰਘ (ਕੋਚ) ਅਤੇ ਸੇਵਕ ਸਿੰਘ (ਕੋਚ) ਨੂੰ ਨੈਸ਼ਨਲ ਲਈ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ ਕੌਰ ਵਲੋਂ ਟੀਮ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਸਦਾਮ ਹੁਸੈਨ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …