ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਸ. ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਲੌਂਗੋਵਾਲ ਦੀਆਂ ਵਿਦਿਆਰਥਣਾਂ ਦਾ
ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਤਰਵਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਕਰਮਜੀਤ ਕੌਰ ਦੀ ਯੋਗ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਵਾਇਆ ਗਿਆ।ਵਿਦਿਆਰਥਣਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾ ਕੇ ਵਿਰਾਸਤ-ਏ-ਖਾਲਸਾ ਵਿਖੇ ਲਿਜਾਇਆ ਗਿਆ।ਇਸ ਟੂਰ ਵਿੱਚ ਸਕੂਲ ਅਧਿਆਪਕ ਸ਼੍ਰੀਮਤੀ ਸੀਮਾ ਰਾਣੀ, ਸ੍ਰੀਮਤੀ ਸੋਨੂ ਬਾਂਸਲ, ਸ਼੍ਰੀਮਤੀ ਸ਼ਿੰਦਰਪਾਲ ਕੌਰ ਅਤੇ ਸ੍ਰੀਮਤੀ ਹਰਵਿੰਦਰ ਕੌਰ ਵੀ ਸ਼ਾਮਲ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media