Tuesday, May 27, 2025
Breaking News

ਡਾ. ਮਨਮੋਹਨ ਸਿੰਘ ਦੇ ਦੇਹਾਂਤ ਨਾਲ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ – ਚਮਕੌਰ ਸਿੰਘ ਵੀਰ

ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਮਹਾਨ ਅਰਥ ਸ਼ਾਸਤਰੀ, ਪਦਮ ਭੂਸ਼ਨ ਐਵਾਰਡ ਦੇ ਦੇਹਾਂਤ ‘ਤੇ ਬਹੁਜਨ ਸਮਾਜ ਪਾਰਟੀ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ।ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਤੇ ਡਾ. ਮੱਖਣ ਸਿੰਘ ਲੋਕ ਸਭਾ ਇੰਚਾਰਜ਼ ਸੰਗਰੂਰ ਨੇ ਕਿਹਾ ਕਿ ਉਹ ਇੱਕ ਸੱਚੀ ਸੁੱਚੀ ਰੂਹ ਵਾਲੇ ਨੇਕ ਇਨਸਾਨ, ਸ਼ਰੀਫ, ਤੋਲ ਕੇ ਬੋਲਣ ਵਾਲੇ, ਦੇਸ਼ ਦੀ ਅਰਥ ਵਿਵਸਥਾ ਨੂੰ ਲੀਹਾਂ ‘ਤੇ ਲਿਆਉਣ ਵਾਲੇ, ਵਿਰੋਧੀ ਪਾਰਟੀਆਂ ਤੇ ਸਾਰੇ ਧਰਮਾਂ ਜਾਤਾਂ ਦਾ ਸਤਿਕਾਰ ਕਰਨ ਵਾਲੇ ਅਤੇ ਆਪਣੇ ਦੇਸ਼ ਤੇ ਪੰਜਾਬ ਨੂੰ ਪਿਆਰ ਕਰਨ ਵਾਲੇ ਸਨ।ਉਹਨਾਂ ਦੇ ਚਲੇ ਜਾਣ ਨਾਲ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …