Friday, June 19, 2026

ਵਿਰਸਾ ਵਿਹਾਰ ਦੇ ਵਿਹੜੇ ’ਚ ਮਨਾਇਆ ਜਾਵੇਗਾ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 10 ਜਨਵਰੀ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ’ਚ 11 ਜਨਵਰੀ 2005 ਸ਼ਾਮ 4.00 ਵਜੇ ਸਥਾਨਕ ਰੰਗਕਰਮੀਆਂ, ਲੇਖਕਾਂ, ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਵੱਲੋਂ ਲੋਹੜੀ ਦਾ ਤਿਉਹਾਰ ਮਨਾਇਆ ਜਾਵੇਗਾ।ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਅਤੇ ਸਕੱਤਰ ਰਮੇਸ਼ ਯਾਦਵ ਵਲੋਂ ਇਹ ਜਾਣਕਾਰੀ ਦਿੱਤੀ ਗਈ।ਉਨ੍ਹਾਂ ਸਮੂਹ ਲੇਖਕਾਂ, ਬੁਧੀਜਵੀਆਂ, ਕਲਾਕਾਰਾਂ ਅਤੇ ਅਦੀਬਾਂ ਨੂੰ ਹਾਰਦਿੱਕ ਸੱਦਾ ਦਿੱਤਾ ਹੈ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …