Monday, May 25, 2026

76ਵੇਂ ਗਣਤੰਤਰ ਦਿਵਸ ‘ਤੇ ਫੂਡ ਸਪਲਾਈ ਇੰਸਪੈਕਟਰ ਜਗਵਿੰਦਰ ਸਿੰਘ ਦਾ ਸਨਮਾਨ

ਅੰਮ੍ਰਿਤਸਰ, 27 ਜਨਵਰੀ (ਖੁਰਮਣੀਆਂ) – ਗੁਰੂ ਨਾਨਕ ਸਟੇਡੀਅਮ (ਗਾਂਧੀ ਗਰਾਊਂਡ) ਵਿਖੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ।ਪੰਜਾਬ ਸੱਭਿਆਚਾਰਕ, ਸੈਰ ਸਪਾਟਾ, ਪੇਂਡੂ ਪੰਚਾਇਤ ਤੇ ਵਿਕਾਸ ਮੰਤਰਾਲਿਆ ਦੇ ਕੈਬਨਿਟ ਮੰਤਰੀ ਪੰਜਾਬ ਤਰਨਪ੍ਰੀਤ ਸਿੰਘ ਸੋਂਦ ਤੇ ਜਿਲ੍ਹਾ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਹੋਰ ਉੱਚ ਅਧਿਕਾਰੀਆਂ ਵਲੋਂ ਫੂਡ ਸਪਲਾਈ ਇੰਸਪੈਕਟਰ ਜਗਵਿੰਦਰ ਸਿੰਘ ਨੂੰ ਆਪਣੇ ਮਹਿਕਮੇ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ।

 

Check Also

ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …