ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਗਣਤੰਤਰ ਦਿਵਸ ‘ਤੇ ਜਿਥੇ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਝੰਡਾ ਝੁਲਾਉਣ ਦੀ ਰਸਮ ਪੰਜਾਬ ਸਰਕਾਰ ਦੇ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅਦਾ ਕੀਤੀ।ਪਨਸਪ ਦੇ ਇੰਸਪੈਕਟਰ ਮਲਕੀਅਤ ਸਿੰਘ ਨੂੰ ਵੀ ਚੰਗੀਆਂ ਸੇਵਾਵਾਂ ਬਦਲੇ ਇੱਕ ਸਨਮਾਨ ਚਿੰਂਨ ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।ਇੰਸਪੈਕਟਰ ਮਲਕੀਅਤ ਸਿੰਘ ਨੇ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦਾ ਧੰਨਵਾਦ ਕੀਤਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media