Friday, June 26, 2026

ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਨਗਰ ਕੀਰਤਨ ਦਾ ਸਵਾਗਤ

ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ‘ਤੇ ਬੀਤੇ ਦਿਨੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਯੋਜਿਤ ਨਗਰ ਕੀਰਤਨ ਦਾ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਤਸਵੀਰ ਵਿੱਚ ਸਥਾਨਕ ਸੁਲਤਾਨ ਰੋਡ ਵਿਖੇ ਲਗਾਈ ਗਈ ਸਟੇਜ਼ ਉਪਰ ਦਿਖਾਈ ਦੇ ਰਹੇ ਹਨ ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਹੋਰ ਆਗੂ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …