ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ) – ਬੀਤੇ ਦਿਨੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ
ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਯੋਜਿਤ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਨੂੰ ਸਥਾਨਕ ਸੁਲਤਾਨਵਿੰਡ ਰੋਡ ਵਿਖੇ ਪ੍ਰਸ਼ਾਦ ਵਰਤਾਉਂਦੇ ਹੋਏ ਹਰਜੀਤ ਸਿੰਘ ਹੀਰਾ, ਮਨਪ੍ਰੀਤ ਸਿੰਘ ਜਾਨੂ, ਕਾਕਾ ਜੱਸਰੂਪ ਸਿੰਘ ਅਤੇ ਹੋਰ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media