ਭੀਖੀ, 10 ਫਰਵਰੀ (ਕਮਲ ਜ਼ਿੰਦਲ) – ਭਾਰਤ ਵਿਕਾਸ ਪਰੀਸ਼ਦ ਭੀਖੀ ਦੇ ਪ੍ਰਧਾਨ ਡਾਕਟਰ ਗੁਰਤੇਜ ਸਿੰਘ ਚਹਿਲ ਨੇ ਆਪਣੇ ਬੇਟੇ ਆਫਤਾਬ ਸਿੰਘ ਚਹਿਲ ਦਾ
ਜਨਮ ਦਿਨ ਗਊਸ਼ਾਲਾ ਭੀਖੀ ਵਿਖੇ ਗਊਆਂ ਨੂੰ ਹਰਾ ਚਾਰਾ, ਗੁੜ ਤੇ ਸ਼ੱਕਰ ਪਾ ਕੇ ਮਨਾਇਆ।ਉਨਾਂ ਕਿਹਾ ਕਿ ਚਹਿਲ ਨੇ ਕਿਹਾ ਕਿ ਗਊ ਦੀ ਸੇਵਾ ਸਭ ਤੋਂ ਉਤਮ ਸੇਵਾ ਹੈ।ਸਾਨੂੰ ਧਾਰਮਿਕ ਅਤੇ ਸਮਾਜਿਕ ਕੰਮ ਕਰਕੇ ਆਪਣੀ ਖੁਸ਼ੀ ਮਨਾਉਣੀ ਚਾਹੀਦੀ ਹੈ।ਇਸ ਮੌਕੇ ਵਿਕਾਸ ਪ੍ਰੀਸ਼ਦ ਦੇ ਕੈਸ਼ੀਅਰ ਰੋਹਤਾਸ ਕੁਮਾਰ ਸਿੰਗਲਾ, ਬੱਬੂ ਜੈਨ, ਰਾਜਕੁਮਾਰ ਸਿੰਗਲਾ ਅਤੇ ਹੋਰ ਮੈਂਬਰ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media