ਸੰਗਰੂਰ, 20 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਪੱਧਰੀ ਸਸਟੇਨੇਬਿਲਟੀ ਲੀਡਰਸ਼ਿਪ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ
(ਬਰਨਾਲਾ) ਦੇ ਵਿਦਿਆਰਥੀਆਂ ਅਤੇ ਵਧੀਆ ਕਾਰਗੁਜ਼ਾਰੀ ਲਈ ਮਾਸਟਰ ਅਵਨੀਸ਼ ਕੁਮਾਰ ਨੂੰ ਸਨਮਾਨਿਤ ਕਰਦੇ ਹੋਏ ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਬਰਨਾਲਾ ਹਰਕੰਵਲਜੀਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਮਲਕਾ ਰਾਣੀ, ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਨੀਰਜਾ, ਬੀ.ਪੀ.ਓ ਹਰਿੰਦਰ ਸਿੰਘ।ਇਸ ਸਮੇਂ ਬੀ.ਐਨ.ਓ ਬਲਾਕ ਬਰਨਾਲਾ ਸ੍ਰੀਮਤੀ ਹਰਪ੍ਰੀਤ ਕੌਰ, ਬੀ.ਐਨ.ਓ ਬਲਾਕ ਸਹਿਣਾ ਸ੍ਰੀਮਤੀ ਸ੍ਰੇਸ਼ਟਾ ਰਾਣੀ, ਜਿਲ੍ਹਾ ਨੋਡਲ ਅਫ਼ਸਰ ਸੁਖਦੇਵ ਸਿੰਘ ਤੇ ਡੀ.ਐਸ.ਐਮ ਸਟੇਟ ਐਵਾਰਡੀ ਰਾਜੇਸ਼ ਗੋਇਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media