Wednesday, August 19, 2026

ਬਾਬਾ ਪਰਮਜੀਤ ਸਿੰਘ ਹਰੇੜੀ ਵਾਲਿਆਂ ਨੇ ਲੜਕੀ ਦੇ ਵਿਆਹ ‘ਤੇ ਦਿੱਤਾ 1100/- ਰੁਪਏ ਸ਼ਗਨ

ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਨਸ਼ਾ ਮੁਕਤ ਚੇਤਨਾ ਸੰਘ ਦੇ ਜਿਲ੍ਹਾ ਕੋਆਰਡੀਨੇਟਰ ਤੇ ਕੁਦਰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ ਹਰੇੜੀ ਵਾਲਿਆਂ ਵਲੋਂ ਹਲਕਾ ਦਿੜ੍ਹਬਾ ਦੇ ਪਿੰਡ ਖਨਾਲ ਖੁਰਦ ਵਿਖੇ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ 1100/- ਰੁਪਏ ਸ਼ਗਨ ਦਿੱਤਾ ਗਿਆ।ਇਸ ਸਮੇਂ ਬਾਬਾ ਜੀ ਦੇ ਨਿੱਜੀ ਸਕੱਤਰ ਤੇ ਨਸ਼ਾ ਮੁਕਤ ਚੇਤਨਾ ਸੰਘ ਜਿਲ੍ਹਾ ਸੰਗਰੂਰ ਦੇ ਕੋ-ਕੋਆਰਡੀਨੇਟਰ ਗੁਰਸੇਵਕ ਸਿੰਘ ਕਮਾਲਪੁਰ ਤੇ ਪਿੰਡ ਖਨਾਲ ਖੁਰਦ ਦੇ ਸਰਪੰਚ ਸਤਨਾਮ ਸਿੰਘ ਹਾਜ਼ਰ ਸਨ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …