ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਡਾ: ਕੁਲਦੀਪ ਸਿੰਘ ਰੰਧਾਵਾ ਦੇ ਮਾਰਕੀਟ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਬਣਨ ‘ਤੇ ਐਸ.ਡੀ.ਓ
ਸਤਪਾਲ ਸਿੰਘ, ਆਰ.ਏ ਮਨਪ੍ਰੀਤ ਸਿੰਘ, ਜੇ.ਈ ਅਮਰਪ੍ਰੀਤ ਸਿੰਘ, ਬਲਜੀਤ ਸਿੰਘ ਖਹਿਰਾ ਜੁਆਇੰਟ ਸੈਕਟਰੀ ਕਿਸਾਨ ਵਿੰਗ, ਕਸ਼ਮੀਰ ਸਿੰਘ ਸਰਪੰਚ ਗੋਹਲਵੜ, ਜਗਦੀਸ਼ ਸਿੰਘ ਸਾਬਕਾ ਸਰਪੰਚ, ਆਲਮਬੀਰ ਸਿੰਘ ਸਰਪੰਚ, ਕੇਵਲ ਸਿੰਘ ਭਾਈ ਗੁਰਦਾਸ ਅਕੈਡਮੀ, ਬਚਿੱਤਰ ਸਿੰਘ ਸਰਪੰਚ ਪੰਡੋਰੀ ਰਮਾਣਾ, ਹਰਜੀਤ ਸਿੰਘ ਬਲਾਕ ਪ੍ਰਧਾਨ, ਜਰਨੈਲ ਸਿੰਘ ਸਰਪੰਚ ਪੰਡੋਰੀ ਤਖਤ ਮੱਲ, ਜੋਧਬੀਰ ਸਿੰਘ ਸਾਬਕਾ ਸਰਪੰਚ, ਸੁਬੇਗ ਸਿੰਘ ਗੋਹਲਵੜ, ਕਾਰਜ ਸਿੰਘ ਰੰਧਾਵਾ, ਮਨਜੀਤ ਸਿੰਘ, ਤਰਸੇਮ ਸਿੰਘ, ਜਸਵਿੰਦਰ ਸਿੰਘ, ਆਲਮਬੀਰ ਸਿੰਘ ਮੈਂਬਰ, ਮੋਹਨ ਸਿੰਘ ਸਰਪੰਚ ਪੰਡੋਰੀ ਸਿਧਵਾਂ, ਨਰਿੰਦਰ ਸਿੰਘ ਸਾਬਕਾ ਸਰਪੰਚ, ਤਰਲੋਚਨ ਸਿੰਘ ਅਤੇ ਅਮ੍ਰਿਤਬੀਰ ਸਿੰਘ ਵਲੋਂ ਸਨਮਾਨ ਕੀਤਾ ਗਿਆ।
ਇਸ ਮੋਕੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਡਾ: ਕੁਲਦੀਪ ਸਿੰਘ ਰੰਧਾਵਾ ਵਰਗੇ ਪੜੇ-ਲਿਖੇ ਇਮਾਨਦਾਰ ਵਰਕਰ ਨੂੰ ਚੇਅਰਮੈਨ ਬਣਾਉਣ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media