ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਇਨਵਿਕਟਸ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਅਬਾਨਾ ਢਿੱਲੋਂ ਔਰਤਾਂ ਦੇ ਹੱਕਾਂ ਸਬੰਧੀ ਲਿਖੀ ਕਿਤਾਬ ‘ਵੁਈ ਦਾ ਵੁਮੈਨ ਆਫ ਇੰਡੀਆ’ (We the Women of India) ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੂੰ ਭੇਟ ਕਰਦੀ ਹੋਈ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੱਚੀ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਸ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …