ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ
ਚੰਡੀਗੜ੍ਹ ਸਥਿਤ ਸੈਕਟਰ 5 ’ਚ ਉਪ ਦਫ਼ਤਰ ਵਿਖੇ ਦੁਪਹਿਰ 12.00 ਵਜੇ ਹੋਵੇਗੀ।ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ।ਇਸ ਸਬੰਧ ਵਿੱਚ ਅੰਤ੍ਰਿੰਗ ਕਮੇਟੀ ਦੇ ਅਹੁੱਦੇਦਾਰ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media