ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਲੋਂ ਵਾਰਡ ਨੰ. 2 ਇਲਾਕੇ ਰਣਜੀਤ ਵਿਹਾਰ ਦਾ ਦੌਰਾ ਕੀਤਾ ਗਿਆ।ਦੌਰੇ
ਦੌਰਾਨ ਵਾਰਡ ਨੰ. 2 ਦੇ ਕੌਸਲਰ ਅਮਰਜੀਤ ਸਿੰਘ ਅਤੇ ਇਲਾਕਾ ਨਿਵਾਸੀਆਂ ਵਲੋਂ ਮੇਅਰ ਦਾ ਨਿੱਘਾ ਸਵਾਗਤ ਕੀਤਾ ਗਿਆ।ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਆਮ ਜਨਤਾ ਨੂੰ ਵਿਸ਼ਵਾਸ਼ ਦਿਵਾਈਆਂ ਕਿ ਇਲਾਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਹਰਬੰਸ ਲਾਲ, ਦਲਬੀਰ ਸਿੰਘ ਬਾਜਵਾ, ਨਿਰਮਲ ਸਿੰਘ, ਮਨਦੀਪ ਸਿੰਘ ਕੁੱਕੂ ਅਤੇ ਗੁਰਚਰਨ ਸਿੰਘ ਆਦਿ ਮੌਜ਼ੂਦ ਹਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media